ਅਸਤਰ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਰਾਣੀ ਵਸ਼ਤੀ ਨੇ ਰਾਜਾ ਦੇ ਹੁਕਮ ਅਨੁਸਾਰ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਆਉਣ ਤੋਂ ਇਨਕਾਰ ਕਰ ਦਿੱਤਾ। ਇਸ ਲਈ ਰਾਜਾ ਬਹੁਤ ਗੁੱਸੇ ਹੋਇਆ ਅਤੇ ਗੁੱਸੇ ਨਾਲ ਭੜਕ ਉੱਠਿਆ। Viz kapitolaਪਵਿੱਤਰ ਬਾਈਬਲ O.V. Bible (BSI)12 ਪਰ ਮਲਕਾਂ ਵਸ਼ਤੀ ਨੇ ਪਾਤਸ਼ਾਹ ਦੇ ਹੁਕਮ ਨਾਲ ਆਉਣ ਤੋਂ ਇਨਕਾਰ ਕੀਤਾ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਸੀ, ਏਸ ਲਈ ਪਾਤਸ਼ਾਹ ਬਹੁਤ ਗੁੱਸੇ ਹੋਇਆ ਅਤੇ ਉਹ ਦਾ ਕ੍ਰੋਧ ਉਹ ਦੇ ਵਿੱਚ ਬਲ ਉੱਠਿਆ।। Viz kapitolaਪਵਿੱਤਰ ਬਾਈਬਲ12 ਪਰ ਜਦੋਂ ਉਨ੍ਹਾਂ ਨੇ ਰਾਣੀ ਵਸ਼ਤੀ ਨੂੰ ਪਾਤਸ਼ਾਹ ਦਾ ਹੁਕਮ ਸੁਣਾਇਆ ਤਾਂ ਉਸ ਨੇ ਆਉਣ ਤੋਂ ਇਨਕਾਰ ਕਰ ਦਿੱਤਾ। ਤਦ ਰਾਜਾ ਨੂੰ ਬੜਾ ਕ੍ਰੋਧ ਚੜ੍ਹ ਆਇਆ। Viz kapitola |