Online Bible

- Reklamy -




ਅਸਤਰ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਰਾਜਾ ਦੇ ਨਜ਼ਦੀਕ ਰਹਿਣ ਵਾਲੇ ਫ਼ਾਰਸ ਅਤੇ ਮਾਦਾ ਦੇ ਸੱਤ ਹਾਕਮ ਸਨ, ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ, ਮਰਸਨਾ, ਅਤੇ ਮਮੂਕਾਨ, ਇਹਨਾਂ ਨੂੰ ਰਾਜਾ ਕੋਲ ਜਾਣ ਦਾ ਖ਼ਾਸ ਅਧਿਕਾਰ ਪ੍ਰਾਪਤ ਸੀ ਅਤੇ ਇਹ ਰਾਜ ਵਿੱਚ ਉੱਚੀਆਂ-ਉੱਚੀਆਂ ਪਦਵੀਆਂ ਉੱਤੇ ਨਿਯੁਕਤ ਸਨ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਪਾਤਸ਼ਾਹ ਦੇ ਨੇੜੇ ਰਹਿਣ ਵਾਲੇ ਫਾਰਸ ਅਤੇ ਮਾਦਾ ਦੇ ਸੱਤ ਸਰਦਾਰ ਸਨ ਅਰਥਾਤ ਕਰਸ਼ਨਾ, ਸ਼ੇਥਾਰ, ਅਧਮਾਥਾ, ਤਰਸ਼ੀਸ਼, ਮਰਸ , ਮਰਸਨਾ, ਅਤੇ ਮਮੂਕਾਨ ਏਹ ਪਾਤਸ਼ਾਹ ਦਾ ਮੂੰਹ ਵੇਖਦੇ ਸਨ ਅਤੇ ਪਾਤਸ਼ਾਹੀ ਵਿੱਚ ਪਹਿਲੇ ਦਰਜੇ ਉੱਤੇ ਬੈਠਦੇ ਸਨ

Viz kapitola kopírovat




ਅਸਤਰ 1:14

Následuj nás:

Reklamy


Reklamy