Online Bible

- Reklamy -




ਅਸਤਰ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਰਾਜੇ ਨੇ ਉਨ੍ਹਾਂ ਨੂੰ ਪੁੱਛਿਆ, “ਅਸੀਂ ਰਾਣੀ ਵਸ਼ਤੀ ਨਾਲ ਕਨੂੰਨ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਰਾਜਾ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਦਿੱਤਾ ਗਿਆ ਸੀ, ਨਹੀਂ ਮੰਨਿਆ?”

Viz kapitola kopírovat

ਪਵਿੱਤਰ ਬਾਈਬਲ O.V. Bible (BSI)

15 ਅਸੀਂ ਮਲਕਾ ਵਸ਼ਤੀ ਦੇ ਨਾਲ ਨੀਤੀ ਦੇ ਅਨੁਸਾਰ ਕੀ ਕਰੀਏ? ਕਿਉਂ ਜੋ ਉਸ ਨੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਜਿਹੜਾ ਖੁਸਰਿਆਂ ਦੇ ਰਾਹੀਂ ਆਇਆ ਸੀ ਨਹੀਂ ਮੰਨਿਆ?

Viz kapitola kopírovat

ਪਵਿੱਤਰ ਬਾਈਬਲ

15 ਪਾਤਸ਼ਾਹ ਨੇ ਇਨ੍ਹਾਂ ਆਦਮੀਆਂ ਨੂੰ ਪੁੱਛਿਆ, “ਬਿਵ੍ਵਸਬਾ ਅਨੁਸਾਰ, ਰਾਣੀ ਵਸ਼ਤੀ ਨਾਲ ਕੀ ਕੀਤਾ ਜਾਣਾ ਚਾਹੀਦਾ ਹੈ? ਜਿਹੜੇ ਹਿਜ਼ੜੇ ਪਾਤਸ਼ਾਹ ਅਹਸ਼ਵੇਰੋਸ਼ ਦਾ ਹੁਕਮ ਰਾਣੀ ਕੋਲ ਲੈ ਕੇ ਗਏ, ਉਸ ਨੂੰ ਮੰਨਣ ਤੋਂ ਰਾਣੀ ਨੇ ਇਨਕਾਰ ਕੀਤਾ, ਤੇ ਹੁਣ ਉਸ ਨਾਲ ਕਿਵੇਂ ਕਰਨਾ ਚਾਹੀਦਾ ਹੈ?”

Viz kapitola kopírovat




ਅਸਤਰ 1:15

Následuj nás:

Reklamy


Reklamy