ਅਸਤਰ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਸ ਦਾਵਤ ਵਿੱਚ ਸ਼ਾਹੀ ਮਧ ਭਿੰਨ-ਭਿੰਨ ਪ੍ਰਕਾਰ ਦੇ ਭਾਂਡਿਆਂ ਵਿੱਚ ਰਾਜਾ ਦੀ ਰੀਤ ਅਨੁਸਾਰ ਵੱਡੀ ਮਾਤਰਾ ਵਿੱਚ ਪੀਣ ਨੂੰ ਦਿੱਤੀ ਗਈ। Viz kapitolaਪਵਿੱਤਰ ਬਾਈਬਲ O.V. Bible (BSI)7 ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਸੋਨੇ ਦੇ ਨਾਨਾ ਪਰਕਾਰ ਦਿਆਂ ਭਾਂਡਿਆ ਵਿੱਚ ਪਾਤਸ਼ਾਹੀ ਮੈ ਪਾਤਸ਼ਾਹ ਸੀ ਸਖਾਉਤ ਅਨੁਸਾਰ ਢੇਰ ਸਾਰੀ ਪੀਣ ਨੂੰ ਦਿੱਤੀ Viz kapitolaਪਵਿੱਤਰ ਬਾਈਬਲ7 ਸੋਨੇ ਦੇ ਜਾਮਾਂ ਵਿੱਚ ਮੈਅ ਵਰਤਾਈ ਗਈ। ਹਰ ਜਾਮ ਦੂਜੇ ਤੋਂ ਵੱਖਰਾ ਸੀ। ਪਾਤਸ਼ਾਹ ਬੜਾ ਦਿਆਲ ਸੀ ਅਤੇ ਉਸ ਦੀ ਦਾਅਵਤ ਵਿੱਚ ਬੇਹਿਸਾਬ ਮੈਅ ਵਰਤਾਈ ਗਈ। Viz kapitola |