ਕੂਚ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਆਓ ਅਸੀਂ ਉਨ੍ਹਾਂ ਨਾਲ ਸਮਝ ਨਾਲ ਵਰਤਾਓ ਕਰੀਏ, ਅਜਿਹਾ ਨਾ ਹੋਵੇ ਕਿ ਉਹ ਹੋਰ ਵਧ ਜਾਣ ਅਤੇ ਇਸ ਤਰ੍ਹਾਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਉਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਇਸ ਦੇਸ਼ ਤੋਂ ਉਤਾਹਾਂ ਨੂੰ ਚਲੇ ਜਾਣ। Viz kapitolaਪਵਿੱਤਰ ਬਾਈਬਲ O.V. Bible (BSI)10 ਆਓ ਅਸੀਂ ਉਨ੍ਹਾਂ ਨਾਲ ਹਿਕਮਤ ਨਾਲ ਵਰਤੀਏ ਅਜੇਹਾ ਨਾ ਹੋਵੇ ਕਿ ਓਹ ਹੋਰ ਵਧ ਜਾਣ ਅਤੇ ਐਉਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਓਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਏਸ ਦੇਸ ਤੋਂ ਉਤਾਹਾਂ ਨੂੰ ਚੱਲੇ ਜਾਣ Viz kapitolaਪਵਿੱਤਰ ਬਾਈਬਲ10 ਸਾਨੂੰ ਇਸਰਾਏਲੀਆਂ ਨੂੰ ਤਾਕਤਵਰ ਹੋਣ ਤੋਂ ਰੋਕਣ ਦੀਆਂ ਵਿਉਂਤਾਂ ਜ਼ਰੂਰ ਬਨਾਉਣੀਆਂ ਚਾਹੀਦੀਆਂ ਹਨ। ਜੇ ਲੜਾਈ ਹੋਈ, ਤਾਂ ਹੋ ਸੱਕਦਾ ਹੈ ਕਿ ਇਸਰਾਏਲ ਦੇ ਲੋਕ ਸਾਡੇ ਦੁਸ਼ਮਨਾਂ ਨਾਲ ਰਲ ਜਾਣ। ਤਾਂ ਹੋ ਸੱਕਦਾ ਹੈ ਕਿ ਉਹ ਸਾਨੂੰ ਹਰਾ ਦੇਣ ਅਤੇ ਸਾਡੇ ਕੋਲੋਂ ਬਚ ਕੇ ਨਿਕਲ ਜਾਣ।” Viz kapitola |