ਕੂਚ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਸ ਉਨ੍ਹਾਂ ਦੇ ਉੱਪਰ ਬੇਗ਼ਾਰੀਆਂ ਦੇ ਕੋਰੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ। Viz kapitolaਪਵਿੱਤਰ ਬਾਈਬਲ O.V. Bible (BSI)11 ਤਾਂ ਉਸ ਉਨ੍ਹਾਂ ਦੇ ਉੱਪਰ ਬੇਗਾਰੀਆਂ ਦੇ ਕਰੋੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ Viz kapitolaਪਵਿੱਤਰ ਬਾਈਬਲ11 ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭੰਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ। Viz kapitola |