ਕੂਚ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਪਰ ਜਿੰਨਾਂ ਉਹ ਉਨ੍ਹਾਂ ਨੂੰ ਦੁੱਖ ਦਿੰਦੇ ਸਨ ਉਹ ਉੱਨਾ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਇਸ ਤਰ੍ਹਾਂ ਉਹ ਇਸਰਾਏਲੀਆਂ ਤੋਂ ਅੱਕ ਗਏ। Viz kapitolaਪਵਿੱਤਰ ਬਾਈਬਲ O.V. Bible (BSI)12 ਪਰ ਜਿੰਨਾ ਓਹ ਉੱਨ੍ਹਾਂ ਨੂੰ ਜਿੱਚ ਕਰਦੇ ਸਨ ਓਹ ਉਨ੍ਹਾਂ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਐਉਂ ਓਹ ਇਸਰਾਏਲੀਆਂ ਤੋਂ ਅੱਕ ਗਏ Viz kapitolaਪਵਿੱਤਰ ਬਾਈਬਲ12 ਮਿਸਰੀਆਂ ਨੇ ਇਸਰਾਏਲੀਆਂ ਨੂੰ ਔਖੇ ਤੋਂ ਔਖੇ ਕੰਮ ਕਰਨ ਲਈ ਮਜਬੂਰ ਕੀਤਾ। ਪਰ ਇਸਰਾਏਲ ਦੇ ਲੋਕਾਂ ਨੂੰ ਜਿੰਨਾ ਵੱਧੇਰੇ ਕੰਮ ਕਰਨ ਲਈ ਮਜਬੂਰ ਕੀਤਾ ਗਿਆ ਉਹ ਓਨਾ ਹੀ ਵੱਧੇਰੇ ਵੱਧੇ ਫ਼ੁੱਲੇ ਤੇ ਫ਼ੈਲੇ। ਅਤੇ ਮਿਸਰੀ ਲੋਕ ਇਸਰਾਏਲ ਦੇ ਲੋਕਾਂ ਤੋਂ ਹੋਰ ਵੱਧੇਰੇ ਡਰ ਗਏ। Viz kapitola |