Online Bible

- Reklamy -




ਕੂਚ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਉਂਦੇ ਸਨ ਉਹ ਸਖ਼ਤੀ ਨਾਲ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਂਉਦੇ ਸਨ ਉਹ ਕਰੜਾਈ ਨਾਲ ਸੀ।।

Viz kapitola kopírovat

ਪਵਿੱਤਰ ਬਾਈਬਲ

14 ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।

Viz kapitola kopírovat




ਕੂਚ 1:14

Následuj nás:

Reklamy


Reklamy