ਕੂਚ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਮਿਸਰ ਦੇ ਰਾਜੇ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਮ ਸਿਫਰਾਹ ਅਤੇ ਦੂਜੀ ਦਾ ਨਾਮ ਫੂਆਹ ਸੀ ਆਖਿਆ Viz kapitolaਪਵਿੱਤਰ ਬਾਈਬਲ O.V. Bible (BSI)15 ਤਾਂ ਮਿਸਰ ਦੇ ਰਾਜਾ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਉਂ ਸਿਫਰਾਹ ਅਤੇ ਦੂਜੀ ਦਾ ਨਾਉਂ ਫੂਆਹ ਸੀ ਆਖਿਆ Viz kapitolaਪਵਿੱਤਰ ਬਾਈਬਲ15 ਦੋ ਦਾਈਆਂ ਸਨ ਜਿਹੜੀਆਂ ਇਸਰਾਏਲੀ ਔਰਤਾਂ ਨੂੰ ਬੱਚੇ ਜੰਮਣ ਵਿੱਚ ਸਹਾਇਤਾ ਕਰਦੀਆਂ ਸਨ। ਉਨ੍ਹਾਂ ਦੇ ਨਾਮ ਸਨ ਸਿਫ਼ਰਾਹ ਤੇ ਫ਼ੂਆਹ। ਮਿਸਰ ਦੇ ਰਾਜੇ ਨੇ ਦਾਈਆਂ ਨਾਲ ਗੱਲ ਕੀਤੀ। Viz kapitola |