ਕੂਚ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਫਿਰ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਔਰਤਾਂ ਮਿਸਰੀ ਔਰਤਾਂ ਵਾਂਗੂੰ ਨਹੀਂ ਹਨ ਕਿਉਂ ਜੋ ਉਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ। Viz kapitolaਪਵਿੱਤਰ ਬਾਈਬਲ O.V. Bible (BSI)19 ਤਾਂ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਤੀਵੀਆਂ ਮਿਸਰੀ ਤੀਵੀਆਂ ਵਾਂਙੁ ਨਹੀਂ ਹਨ ਕਿਉਂਜੋ ਓਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ Viz kapitolaਪਵਿੱਤਰ ਬਾਈਬਲ19 ਦਾਈਆਂ ਨੇ ਫ਼ਿਰਊਨ ਨੂੰ ਆਖਿਆ, “ਇਬਰਾਨੀ ਔਰਤਾਂ ਮਿਸਰੀ ਔਰਤਾਂ ਨਾਲੋਂ ਵੱਧ ਤਾਕਤਵਰ ਹਨ। ਉਹ ਸਾਡੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਮਦਦ ਕਰਨ ਤੋਂ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਜਨਮ ਦੇ ਦਿੰਦੀਆਂ ਹਨ।” Viz kapitola |