Online Bible

- Reklamy -




ਕੂਚ 1:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਇਸ ਲਈ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਉਹ ਲੋਕ ਵਧ ਗਏ ਅਤੇ ਬਹੁਤ ਬਲਵੰਤ ਹੋ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

20 ਤਾਂ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਓਹ ਲੋਕ ਵਧ ਗਏ ਅਤੇ ਅੱਤ ਬਲਵੰਤ ਹੋ ਗਏ

Viz kapitola kopírovat

ਪਵਿੱਤਰ ਬਾਈਬਲ

20-21 ਇਸ ਲਈ ਪਰਮੇਸ਼ੁਰ ਨੇ ਦਾਈਆਂ ਦਾ ਭਲਾ ਕੀਤਾ, ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਦਿੱਤੇ ਕਿਉਂਕਿ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਨਮਾਨ ਦਿੱਤਾ ਅਤੇ ਉਸ ਤੋਂ ਭੈ ਖਾਧਾ। ਇਬਰਾਨੀਆਂ ਦੇ ਬੱਚਿਆਂ ਨੇ ਜਨਮ ਲੈਣਾ ਜਾਰੀ ਰੱਖਿਆ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ ਅਤੇ ਉਹ ਬਹੁਤ ਸ਼ਕਤੀਸ਼ਾਲੀ ਬਣ ਗਏ।

Viz kapitola kopírovat




ਕੂਚ 1:20

Následuj nás:

Reklamy


Reklamy