ਕੂਚ 1:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਪਰਜਾ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤਰ ਨੂੰ ਜਿਹੜਾ ਇਬਰੀਆਂ ਦੇ ਜੰਮਣ ਨੀਲ ਨਦੀ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜਿਉਂਦੀ ਰੱਖ ਲਓ। Viz kapitolaਪਵਿੱਤਰ ਬਾਈਬਲ O.V. Bible (BSI)22 ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਰਈਅਤ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤ੍ਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜੀਉਂਦੀ ਰੱਖ ਲਓ।। Viz kapitolaਪਵਿੱਤਰ ਬਾਈਬਲ22 ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।” Viz kapitola |