ਕੂਚ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ, ਵਧ ਕੇ ਬਹੁਤ ਬਲਵੰਤ ਹੋ ਗਏ ਕਿ ਧਰਤੀ ਉਨ੍ਹਾਂ ਨਾਲ ਭਰ ਗਈ। Viz kapitolaਪਵਿੱਤਰ ਬਾਈਬਲ O.V. Bible (BSI)7 ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ ਅਤੇ ਵਧ ਗਏ ਅਤੇ ਅੱਤ ਬਲਵੰਤ ਹੋ ਗਏ ਅਰ ਧਰਤੀ ਉਨ੍ਹਾਂ ਨਾਲ ਭਰ ਗਈ ।। Viz kapitolaਪਵਿੱਤਰ ਬਾਈਬਲ7 ਪਰ ਇਸਰਾਏਲ ਦੇ ਲੋਕਾਂ ਦੀ ਔਲਾਦ ਬਹੁਤ ਸੀ ਅਤੇ ਉਨ੍ਹਾਂ ਦੀ ਗਿਣਤੀ ਵੱਧਦੀ ਗਈ। ਇਸਰਾਏਲ ਦੇ ਲੋਕ ਤਾਕਤਵਰ ਬਣ ਗਏ, ਅਤੇ ਮਿਸਰ ਦਾ ਦੇਸ਼ ਇਸਰਾਏਲੀਆਂ ਨਾਲ ਭਰ ਗਿਆ। Viz kapitola |