ਗਲਾਤਿਯਾ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ Viz kapitolaਪਵਿੱਤਰ ਬਾਈਬਲ O.V. Bible (BSI)2 ਅਤੇ ਓਹ ਸਭ ਭਰਾ ਜਿਹੜੇ ਮੇਰੇ ਨਾਲ ਹਨ। ਅੱਗੇ ਜੋਗ ਗਲਾਤਿਯਾ ਦੀਆਂ ਕਲੀਸਿਯਾਂ ਨੂੰ Viz kapitolaਪਵਿੱਤਰ ਬਾਈਬਲ (Revised Common Language North American Edition)2 ਅਤੇ ਉਹਨਾਂ ਸਾਰੇ ਵਿਸ਼ਵਾਸੀਆਂ ਦੇ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਯਾ ਦੀ ਕਲੀਸੀਯਾਵਾਂ ਨੂੰ, Viz kapitolaਪੰਜਾਬੀ ਮੌਜੂਦਾ ਤਰਜਮਾ2 ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਅਤੇ ਗਲਾਤੀਆਂ ਦੀਆਂ ਕਲੀਸਿਆਵਾਂ ਨੂੰ ਪੱਤਰ ਲਿਖਿਆ ਗਿਆ: Viz kapitolaPunjabi Standard Bible2 ਅਤੇ ਉਨ੍ਹਾਂ ਸਾਰੇ ਭਾਈਆਂ ਦੇ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤਿਯਾ ਦੀਆਂ ਕਲੀਸਿਆਵਾਂ ਨੂੰ; Viz kapitolaਪਵਿੱਤਰ ਬਾਈਬਲ2 ਮਸੀਹ ਵਿੱਚ ਉਨ੍ਹਾਂ ਸਾਰੇ ਭਰਾਵਾਂ ਵੱਲੋਂ ਗਲਾਤਿਯਾ ਵਿੱਚਲੀਆਂ ਕਲੀਸਿਯਾਵਾਂ ਨੂੰ ਸ਼ੁਭਕਾਮਨਾਵਾਂ ਜਿਹੜੇ ਮੇਰੇ ਨਾਲ ਹਨ। Viz kapitola |