ਗਲਾਤਿਯਾ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। Viz kapitolaਪਵਿੱਤਰ ਬਾਈਬਲ O.V. Bible (BSI)9 ਜਿੱਕੁਰ ਅਸਾਂ ਅੱਗੇ ਕਿਹਾ ਹੈ ਤਿੱਕੁਰ ਮੈਂ ਹੁਣ ਫੇਰ ਵੀ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ ਖਬਰੀ ਤੋਂ ਬਿਨਾ ਜਿਹੜੀ ਤੁਸਾਂ ਕਬੂਲ ਕੀਤੀ ਤੁਹਾਨੂੰ ਕੋਈ ਹੋਰ ਖੁਸ਼ ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ! Viz kapitolaਪਵਿੱਤਰ ਬਾਈਬਲ (Revised Common Language North American Edition)9 ਜਿਸ ਤਰ੍ਹਾਂ ਅਸੀਂ ਪਹਿਲਾਂ ਵੀ ਕਿਹਾ ਹੈ, ਉਸੇ ਤਰ੍ਹਾਂ ਮੈਂ ਫਿਰ ਕਹਿੰਦਾ ਹਾਂ ਕਿ ਜੇਕਰ ਕੋਈ ਉਸ ਸ਼ੁਭ ਸਮਾਚਾਰ ਤੋਂ ਜਿਹੜਾ ਤੁਸੀਂ ਸਵੀਕਾਰ ਕੀਤਾ ਹੈ, ਕੋਈ ਵੱਖਰਾ ਸ਼ੁਭ ਸਮਾਚਾਰ ਤੁਹਾਨੂੰ ਸੁਣਾਵੇ ਤਾਂ ਉਸ ਨੂੰ ਸਰਾਪ ਲੱਗੇ । Viz kapitolaਪੰਜਾਬੀ ਮੌਜੂਦਾ ਤਰਜਮਾ9 ਜਿਵੇਂ ਕਿ ਅਸੀਂ ਪਹਿਲਾਂ ਹੀ ਕਿਹਾ ਹੈ, ਉਸੇ ਤਰ੍ਹਾਂ ਹੁਣ ਮੈਂ ਦੁਬਾਰਾ ਕਹਿੰਦਾ ਹਾਂ: ਜੇ ਕੋਈ ਉਸ ਖੁਸ਼ਖ਼ਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖ਼ਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ। Viz kapitolaPunjabi Standard Bible9 ਜਿਵੇਂ ਅਸੀਂ ਪਹਿਲਾਂ ਵੀ ਕਹਿ ਚੁੱਕੇ ਹਾਂ, ਹੁਣ ਮੈਂ ਫੇਰ ਕਹਿੰਦਾ ਹਾਂ ਕਿ ਜੇ ਕੋਈ ਤੁਹਾਨੂੰ ਉਸ ਖੁਸ਼ਖ਼ਬਰੀ ਦੇ ਉਲਟ ਜੋ ਤੁਸੀਂ ਸਵੀਕਾਰ ਕੀਤੀ, ਕੋਈ ਹੋਰ ਖੁਸ਼ਖ਼ਬਰੀ ਸੁਣਾਉਂਦਾ ਹੈ ਤਾਂ ਉਹ ਸਰਾਪੀ ਹੋਵੇ। Viz kapitolaਪਵਿੱਤਰ ਬਾਈਬਲ9 ਇਹ ਗੱਲ ਮੈਂ ਪਹਿਲੋਂ ਵੀ ਆਖੀ ਸੀ ਅਤੇ ਹੁਣ ਮੈਂ ਫ਼ੇਰ ਆਖਦਾ ਹਾਂ ਕਿ ਤੁਸੀਂ ਪਹਿਲਾਂ ਹੀ ਸੱਚੀ ਖੁਸ਼ਖਬਰੀ ਨੂੰ ਪ੍ਰਵਾਨ ਕਰ ਚੁੱਕੇ ਹੋ। ਜੋ ਕੋਈ ਵਿਅਕਤੀ ਤੁਹਾਨੂੰ ਮੁਕਤੀ ਦਾ ਕੋਈ ਹੋਰ ਮਾਰਗ ਦੱਸਦਾ ਹੈ ਉਸ ਨੂੰ ਨਿੰਦਿਆ ਜਾਣਾ ਚਾਹੀਦਾ ਹੈ। Viz kapitola |