ਉਤਪਤ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)11 ਫੇਰ ਪਰਮੇਸ਼ੁਰ ਨੇ ਅਖਿਆ ਕਿ ਧਰਤੀ ਘਾਹ, ਨਾਲੇ ਬੀ ਵਾਲਾ ਸਾਗ ਪੱਤ ਅਤੇ ਫਲਦਾਰ ਬਿਰਛ ਉਗਾਵੇ ਜਿਹੜੇ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਵਾਲਾ ਫਲ ਧਰਤੀ ਉੱਤੇ ਦੇਣ ਅਤੇ ਓਵੇਂ ਹੀ ਹੋ ਗਿਆ Viz kapitolaਪਵਿੱਤਰ ਬਾਈਬਲ11 ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।” Viz kapitola |