Online Bible

- Reklamy -




ਉਤਪਤ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਸੋ ਧਰਤੀ ਨੇ ਘਾਹ ਤੇ ਬੀ ਵਾਲਾ ਸਾਗ ਪੱਤ ਉਹ ਦੀ ਜਿਨਸ ਦੇ ਅਨੁਸਾਰ ਤੇ ਫਲਦਾਰ ਬਿਰਛ ਜਿਨ੍ਹਾਂ ਦੇ ਵਿੱਚ ਆਪੋ ਆਪਣੀ ਜਿਨਸ ਦੇ ਅਨੁਸਾਰ ਬੀ ਹੈ ਉਗਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ

Viz kapitola kopírovat

ਪਵਿੱਤਰ ਬਾਈਬਲ

12 ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸ ਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।

Viz kapitola kopírovat




ਉਤਪਤ 1:12

Následuj nás:

Reklamy


Reklamy