Online Bible

- Reklamy -




ਉਤਪਤ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਤਾਂ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਜੋਤਾਂ ਹੋਣ ਤਾਂਜੋ ਓਹ ਦਿਨ ਨੂੰ ਰਾਤ ਤੋਂ ਅੱਡ ਕਰਨ, ਨਾਲੇ ਓਹ ਨਿਸ਼ਾਨਾਂ ਤੇ ਰੁੱਤਾਂ ਤੇ ਦਿਨਾਂ ਤੇ ਵਰਿਹਾਂ ਲਈ ਹੋਣ

Viz kapitola kopírovat

ਪਵਿੱਤਰ ਬਾਈਬਲ

14 ਫ਼ੇਰ ਪਰਮੇਸ਼ੁਰ ਨੇ ਆਖਿਆ, “ਰਾਤਾਂ ਨੂੰ ਦਿਨਾਂ ਨਾਲੋਂ ਵੱਖ ਕਰਨ ਲਈ ਅਕਾਸ਼ ਵਿੱਚ ਰੌਸ਼ਨੀਆਂ ਹੋਣ। ਇਹ ਰੌਸ਼ਨੀਆਂ ਪਰਬਾਂ ਦੀਆਂ ਰੁੱਤਾਂ ਅਤੇ ਦਿਨਾਂ ਅਤੇ ਸਾਲਾਂ ਲਈ ਸੰਕੇਤ ਹੋਣ।

Viz kapitola kopírovat




ਉਤਪਤ 1:14

Následuj nás:

Reklamy


Reklamy