ਉਤਪਤ 1:16 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ। Viz kapitolaਪਵਿੱਤਰ ਬਾਈਬਲ O.V. Bible (BSI)16 ਸੋ ਪਰਮੇਸ਼ੁਰ ਨੇ ਦੋ ਵੱਡੀਆਂ ਜੋਤਾਂ ਬਣਾਈਆਂ- ਵੱਡੀ ਜੋਤ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਨਿੱਕੀ ਜੋਤ ਜਿਹੜੀ ਰਾਤ ਉੱਤੇ ਰਾਜ ਕਰੇ ਨਾਲੇ ਉਸ ਨੇ ਤਾਰੇ ਵੀ ਬਣਾਏ Viz kapitolaਪਵਿੱਤਰ ਬਾਈਬਲ16 ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ। Viz kapitola |