ਉਤਪਤ 1:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਦਿਨ ਅਰ ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਅਨ੍ਹੇਰੇ ਤੋਂ ਅੱਡ ਕਰਨ। ਤਾਂ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ।। Viz kapitolaਪਵਿੱਤਰ ਬਾਈਬਲ18 ਪਰਮੇਸ਼ੁਰ ਨੇ ਇਨ੍ਹਾਂ ਰੌਸ਼ਨੀਆਂ ਨੂੰ ਦਿਨ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਅਕਾਸ਼ ਵਿੱਚ ਰੱਖ ਦਿੱਤਾ। ਇਨ੍ਹਾਂ ਰੌਸ਼ਨੀਆਂ ਨੇ ਰੌਸ਼ਨੀ ਨੂ ਹਨੇਰੇ ਨਾਲੋਂ ਵੱਖ ਕਰ ਦਿੱਤਾ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ। Viz kapitola |