ਉਤਪਤ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)2 ਧਰਤੀ ਬੇਡੌਲ ਤੇ ਸੁੰਞੀ ਸੀ ਅਤੇ ਡੁੰਘਿਆਈ ਉੱਤੇ ਅਨ੍ਹੇਰਾ ਸੀ ਅਤੇ ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਸੇਉਂਦਾ ਸੀ Viz kapitolaਪਵਿੱਤਰ ਬਾਈਬਲ2 ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ। Viz kapitola |