ਉਤਪਤ 1:21 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)21 ਪਰਮੇਸ਼ੁਰ ਨੇ ਵੱਡੇ ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਜਿਨ੍ਹਾਂ ਦੇ ਨਾਲ ਉਨ੍ਹਾਂ ਦੀ ਜਿਨਸ ਅਨੁਸਾਰ ਪਾਣੀ ਭਰ ਗਏ ਉਤਪਤ ਕੀਤਾ, ਨਾਲੇ ਸਾਰੇ ਪੰਖ ਪੰਛੀਆਂ ਨੂੰ ਵੀ ਉਨ੍ਹਾਂ ਦੀ ਜਿਨਸ ਅਨੁਸਾਰ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ Viz kapitolaਪਵਿੱਤਰ ਬਾਈਬਲ21 ਇਸ ਲਈ ਪਰਮੇਸ਼ੁਰ ਨੇ ਵਿਸ਼ਾਲ ਸਮੁੰਦਰੀ ਜਾਨਵਰਾਂ ਅਤੇ ਹਰ ਤਰ੍ਹਾਂ ਦੇ ਜੀਵਿਤ ਪ੍ਰਾਣੀਆਂ ਦੀ ਸਾਜਨਾ ਕੀਤੀ ਜੋ ਸਮੁੰਦਰ ਵਿੱਚ ਵਿੱਚਰਦੇ ਹਨ। ਪਰਮੇਸ਼ੁਰ ਨੇ ਅਕਾਸ਼ ਵਿੱਚ ਉੱਡਣ ਵਾਲੇ ਹਰ ਪ੍ਰਕਾਰ ਦੇ ਪੰਛੀਆਂ ਨੂੰ ਸਾਜਿਆ। ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਸੀ। Viz kapitola |