Online Bible

- Reklamy -




ਉਤਪਤ 1:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਸੋ ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਡੰਗਰਾਂ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆ ਨੂੰ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਡਿੱਠਾ ਭਈ ਚੰਗਾ ਹੈ

Viz kapitola kopírovat

ਪਵਿੱਤਰ ਬਾਈਬਲ

25 ਇਸ ਤਰ੍ਹਾਂ, ਪਰਮੇਸ਼ੁਰ ਨੇ ਹਰ ਤਰ੍ਹਾਂ ਦੇ ਜੰਗਲੀ ਜਾਨਵਰ, ਹਰ ਪ੍ਰਕਾਰ ਦੇ ਪਾਲਤੂ ਜਾਨਵਰ ਅਤੇ ਧਰਤੀ ਉੱਤੇ ਰੀਂਗਣ ਵਾਲੇ ਹਰ ਪ੍ਰਕਾਰ ਦੇ ਜਾਨਵਰਾਂ ਦੀ ਸਾਜਣਾ ਕੀਤੀ। ਪਰਮੇਸ਼ੁਰ ਨੇ ਵੇਖਿਆ ਇਹ ਚੰਗਾ ਸੀ।

Viz kapitola kopírovat




ਉਤਪਤ 1:25

Následuj nás:

Reklamy


Reklamy