ਉਤਪਤ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)4 ਤਾਂ ਪਰਮੇਸ਼ੁਰ ਨੇ ਚਾਨਣ ਨੂੰ ਡਿੱਠਾ ਭਈ ਚੰਗਾ ਹੈ ਅਤੇ ਪਰਮੇਸ਼ੁਰ ਨੇ ਚਾਨਣ ਨੂੰ ਅਨ੍ਹੇਰੇ ਤੋਂ ਵੱਖਰਾ ਕੀਤਾ Viz kapitolaਪਵਿੱਤਰ ਬਾਈਬਲ4 ਪਰਮੇਸ਼ੁਰ ਨੇ ਰੋਸ਼ਨੀ ਨੂੰ ਵੇਖਿਆ, ਅਤੇ ਉਸ ਨੇ ਜਾਣਿਆ ਕਿ ਉਹ ਚੰਗੀ ਸੀ। ਫ਼ੇਰ ਪਰਮੇਸ਼ੁਰ ਨੇ ਰੋਸ਼ਨੀ ਨੂੰ ਹਨੇਰੇ ਤੋਂ ਵੱਖ ਕੀਤਾ। Viz kapitola |