ਉਤਪਤ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ। Viz kapitolaਪਵਿੱਤਰ ਬਾਈਬਲ O.V. Bible (BSI)6 ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਿਆਂ ਕਰੇ Viz kapitolaਪਵਿੱਤਰ ਬਾਈਬਲ6 ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!” Viz kapitola |