Online Bible

- Reklamy -




ਉਤਪਤ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਓਵੇਂ ਹੀ ਹੋ ਗਿਆ

Viz kapitola kopírovat

ਪਵਿੱਤਰ ਬਾਈਬਲ

7 ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ।

Viz kapitola kopírovat




ਉਤਪਤ 1:7

Následuj nás:

Reklamy


Reklamy