ਉਤਪਤ 1:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ। Viz kapitolaਪਵਿੱਤਰ ਬਾਈਬਲ O.V. Bible (BSI)8 ਤਾਂ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ ਸੋ ਸੰਝ ਤੇ ਸਵੇਰ ਦੂਜਾ ਦਿਨ ਹੋਇਆ।। Viz kapitolaਪਵਿੱਤਰ ਬਾਈਬਲ8 ਪਰਮੇਸ਼ੁਰ ਨੇ ਵਾਯੂਮੰਡਲ ਨੂੰ “ਅਕਾਸ਼” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਦੂਸਰਾ ਦਿਨ ਸੀ। Viz kapitola |