ਉਤਪਤ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ। Viz kapitolaਪਵਿੱਤਰ ਬਾਈਬਲ O.V. Bible (BSI)9 ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂਜੋ ਖੁਸ਼ਕੀ ਦਿੱਸ ਪਵੇ ਅਤੇ ਓਵੇਂ ਹੀ ਹੋ ਗਿਆ Viz kapitolaਪਵਿੱਤਰ ਬਾਈਬਲ9 ਫ਼ੇਰ ਪਰਮੇਸ਼ੁਰ ਨੇ ਆਖਿਆ, “ਅਕਾਸ਼ ਦੇ ਹੇਠਲਾ ਪਾਣੀ ਇੱਕ ਜਗ਼੍ਹਾ ਤੇ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਪ੍ਰਗਟ ਹੋਵੇ।” ਇਹੀ ਵਾਪਰਿਆ। Viz kapitola |