Online Bible

- Reklamy -




ਹੱਜਈ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਕੀ, ਇਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਬਣਾਏ ਹੋਏ ਘਰਾਂ ਵਿੱਚ ਰਹੋ, ਜਦ ਕਿ ਇਹ ਮੇਰਾ ਭਵਨ ਬਰਬਾਦ ਪਿਆ ਹੈ?

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਭਲਾ, ਏਹ ਕੋਈ ਸਮਾਂ ਹੈ ਕਿ ਤੁਸੀਂ ਆਪ ਆਪਣੇ ਛੱਤੇ ਹੋਏ ਕੋਠਿਆਂ ਵਿੱਚ ਰਹੋ ਜਦ ਕਿ ਏਹ ਭਵਨ ਬਰਬਾਦ ਪਿਆ ਹੈ?

Viz kapitola kopírovat

ਪਵਿੱਤਰ ਬਾਈਬਲ

4 “ਤੁਸੀਂ ਲੋਕ ਸੋਚਦੇ ਹੋ ਕਿ ਸੋਹਣੇ ਘਰਾਂ ਵਿੱਚ ਵੱਸਣ ਲਈ ਤੁਹਾਡੇ ਲਈ ਇਹ ਸਮਾਂ ਠੀਕ ਹੈ ਅਤੇ ਤੁਸੀਂ ਉਨ੍ਹਾਂ ਘਰਾਂ ਵਿੱਚ ਰਹਿ ਰਹੇ ਹੋ ਜਿਨ੍ਹਾਂ ਦੀਆ ਕੰਧਾਂ ਤੇ ਖੁਬਸੂਰਤ ਲਕੜੀ ਦੀ ਦਸਤਕਾਰੀ ਹੈ। ਪਰ ਯਹੋਵਾਹ ਦਾ ਘਰ ਹਾਲੇ ਵੀ ਉਜੜਿਆ ਪਿਆ ਹੈ।

Viz kapitola kopírovat




ਹੱਜਈ 1:4

Následuj nás:

Reklamy


Reklamy