Online Bible

- Reklamy -




ਇਬਰਾਨੀ 1:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?

Viz kapitola kopírovat

ਪਵਿੱਤਰ ਬਾਈਬਲ O.V. Bible (BSI)

13-14 ਪਰ ਦੂਤਾਂ ਵਿੱਚੋਂ ਕਿਹ ਦੇ ਵਿਖੇ ਉਹ ਨੇ ਕਦੇ ਆਖਿਆ ਹੈ, - ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੀਕੁਰ ਮੈਂ ਤੇਰੇ ਵੈਰਿਆਂ ਨੂੰ, ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ?।। ਭਲਾ, ਓਹ ਸੱਭੇ ਸੇਵਾ ਕਰਨ ਵਾਲੇ ਆਤਮੇ ਨਹੀਂ ਜਿਹੜੇ ਮੁਕਤੀ ਦਾ ਵਿਰਸਾ ਪਾਉਣ ਵਾਲਿਆਂ ਦੀ ਸੇਵਾ ਲਈ ਘੱਲੇ ਜਾਂਦੇ ਹਨ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

13 ਪਰਮੇਸ਼ਰ ਨੇ ਆਪਣੇ ਕਿਸੇ ਵੀ ਸਵਰਗਦੂਤ ਨੂੰ ਇਸ ਤਰ੍ਹਾਂ ਨਹੀਂ ਕਿਹਾ, “ਮੇਰੇ ਸੱਜੇ ਹੱਥ ਬੈਠ, ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਾ ਬਣਾ ਦੇਵਾਂ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

13 ਪਰਮੇਸ਼ਵਰ ਨੇ ਕਿਸ ਸਵਰਗਦੂਤ ਨੂੰ ਕਦੋਂ ਕਿਹਾ, “ਮੇਰੇ ਸੱਜੇ ਪਾਸੇ ਬੈਠੋ ਜਦੋਂ ਤੱਕ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਪੈਰ ਰੱਖਣ ਦੀ ਚੌਂਕੀ ਨਹੀਂ ਬਣਾਓਦਾ?”

Viz kapitola kopírovat

Punjabi Standard Bible

13 ਫਿਰ ਉਸ ਨੇ ਸਵਰਗਦੂਤਾਂ ਵਿੱਚੋਂ ਕਿਸ ਨੂੰ ਕਦੇ ਇਹ ਕਿਹਾ: ਮੇਰੇ ਸੱਜੇ ਹੱਥ ਬੈਠ ਜਦੋਂ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਦੀ ਚੌਂਕੀ ਨਾ ਬਣਾ ਦਿਆਂ?

Viz kapitola kopírovat

ਪਵਿੱਤਰ ਬਾਈਬਲ

13 ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ: “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯੰਤ੍ਰਣ ਹੇਠਾਂ ਨਾ ਕਰ ਦੇਵਾਂ।”

Viz kapitola kopírovat




ਇਬਰਾਨੀ 1:13

Následuj nás:

Reklamy


Reklamy