Online Bible

- Reklamy -




ਇਬਰਾਨੀ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਤੈਂ ਧਰਮ ਨਾਲ ਪ੍ਰੇਮ ਅਤੇ ਕੁਧਰਮ ਨਾਲ ਵੈਰ ਰੱਖਿਆ, ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

9 ਤੁਸੀਂ ਨੇਕੀ ਦੇ ਨਾਲ ਪਿਆਰ ਕੀਤਾ, ਅਤੇ ਦੁਸ਼ਟਤਾ ਦੇ ਨਾਲ ਵੈਰ ਕੀਤਾ ਹੈ । ਇਸੇ ਲਈ ਪਰਮੇਸ਼ਰ, ਤੁਹਾਡੇ ਪਰਮੇਸ਼ਰ ਨੇ ਤੁਹਾਨੂੰ ਤੁਹਾਡੇ ਸਾਥੀਆਂ ਤੋਂ ਵੱਧ ਕੇ ਚੁਣਿਆ ਹੈ ਅਤੇ ਅਨੰਦ ਦੇ ਤੇਲ ਦੇ ਨਾਲ ਤੁਹਾਡਾ ਮਸਹ ਕੀਤਾ ਹੈ ।”

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਤੁਸੀਂ ਧਰਮ ਨੂੰ ਪਿਆਰ ਕੀਤਾ ਹੈ ਅਤੇ ਦੁਸ਼ਟਤਾ ਨੂੰ ਨਫ਼ਰਤ ਕੀਤੀ ਹੈ; ਇਸ ਲਈ ਪਰਮੇਸ਼ਵਰ, ਤੁਹਾਡੇ ਪਰਮੇਸ਼ਵਰ, ਨੇ ਤੁਹਾਨੂੰ ਖੁਸ਼ੀ ਦੇ ਤੇਲ ਨਾਲ ਮਸਹ ਕਰਕੇ ਤੁਹਾਡੇ ਸਾਥੀਆਂ ਤੋਂ ਉੱਪਰ ਰੱਖਿਆ ਹੈ।”

Viz kapitola kopírovat

Punjabi Standard Bible

9 ਤੂੰ ਧਾਰਮਿਕਤਾ ਨਾਲ ਪ੍ਰੇਮ ਕੀਤਾ ਅਤੇ ਕੁਧਰਮ ਨਾਲ ਘਿਰਣਾ ਕੀਤੀ; ਇਸੇ ਕਰਕੇ ਪਰਮੇਸ਼ਰ ਨੇ, ਤੇਰੇ ਪਰਮੇਸ਼ਰ ਨੇ ਤੈਨੂੰ ਤੇਰੇ ਸਾਥੀਆਂ ਨਾਲੋਂ ਵਧਕੇ ਅਨੰਦ ਦੇ ਤੇਲ ਨਾਲ ਮਸਹ ਕੀਤਾ।

Viz kapitola kopírovat

ਪਵਿੱਤਰ ਬਾਈਬਲ

9 ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸ ਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵੱਧੇਰੇ ਆਨੰਦ ਦਿੱਤਾ ਹੈ।”

Viz kapitola kopírovat




ਇਬਰਾਨੀ 1:9

Následuj nás:

Reklamy


Reklamy