Online Bible

- Reklamy -




ਹੋਸ਼ੇਆ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਮ ਯਿਜ਼ਰਏਲ ਰੱਖ, ਕਿਉਂ ਜੋ ਥੋੜ੍ਹੇ ਸਮੇਂ ਵਿੱਚ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੇ ਰਾਜ ਨੂੰ ਖ਼ਤਮ ਕਰ ਦਿਆਂਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਯਹੋਵਾਹ ਨੇ ਉਹ ਨੂੰ ਆਖਿਆ, ਉਸ ਦਾ ਨਾਉਂ ਯਿਜ਼ਰਏਲ ਰੱਖ ਕਿਉਂ ਜੋ ਥੋੜੇ ਚਿਰ ਨੂੰ ਮੈਂ ਯਿਜ਼ਰਏਲ ਦੇ ਖ਼ੂਨ ਦੀ ਸਜ਼ਾ ਯੇਹੂ ਦੇ ਘਰਾਣੇ ਉੱਤੇ ਲਿਆਵਾਂਗਾ ਅਤੇ ਇਸਰਾਏਲ ਦੇ ਘਰਾਣੇ ਦੀ ਪਾਤਸ਼ਾਹੀ ਨੂੰ ਮੁਕਾ ਦਿਆਂਗਾ

Viz kapitola kopírovat

ਪਵਿੱਤਰ ਬਾਈਬਲ

4 ਯਹੋਵਾਹ ਨੇ ਹੋਸ਼ੇਆ ਨੂੰ ਆਖਿਆ, “ਇਸਦਾ ਨਾਉਂ ਯਿਜ਼ਰੇਲ ਰੱਖ, ਕਿਉਂ ਕਿ ਬੋੜੇ ਸਮੇਂ ਵਿੱਚ ਹੀ, ਮੈਂ ਯੇਹੂ ਦੇ ਪਰਿਵਾਰ ਨੂੰ ਯਿਜ਼ਰੇਲ ਦੀ ਵਾਦੀ ਵਿਖੇ ਵਹਾਏ ਗਏ ਖੂਨ ਦੀ ਸਜ਼ਾ ਦੇਵਾਂਗਾ ਅਤੇ ਫ਼ਿਰ ਮੈਂ ਇਸਰਾਏਲੀਆਂ ਦੀ ਪਾਤਸ਼ਾਹੀ ਨੂੰ ਖਤਮ ਕਰ ਦੇਵਾਂਗਾ।

Viz kapitola kopírovat




ਹੋਸ਼ੇਆ 1:4

Následuj nás:

Reklamy


Reklamy