ਹੋਸ਼ੇਆ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਫਿਰ ਉਸੇ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁੱਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ। Viz kapitolaਪਵਿੱਤਰ ਬਾਈਬਲ O.V. Bible (BSI)5 ਤਾਂ ਉਸੇ ਦਿਨ ਐਉਂ ਹੋਵੇਗਾ ਕਿ ਮੈਂ ਇਸਰਾਏਲ ਦਾ ਧਣੁਖ ਯਿਜ਼ਰਏਲ ਦੀ ਵਾਦੀ ਵਿੱਚ ਭੰਨ ਸੁੱਟਾਂਗਾ।। Viz kapitolaਪਵਿੱਤਰ ਬਾਈਬਲ5 ਅਤੇ ਫ਼ਿਰ ਉਸ ਵਕਤ ਉਸੇ ਦਿਨ ਮੈਂ ਇਸਰਾਏਲ ਦਾ ਧਨੁੱਖ ਯਿਜ਼ਰੇਲ ਦੀ ਵਾਦੀ ਵਿੱਚ ਤੋੜ ਦੇਵਾਂਗਾ।” Viz kapitola |