ਯਸਾਯਾਹ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ! Viz kapitolaਪਵਿੱਤਰ ਬਾਈਬਲ O.V. Bible (BSI)10 ਹੇ ਸਦੂਮ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ! Viz kapitolaਪਵਿੱਤਰ ਬਾਈਬਲ10 ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ! Viz kapitola |