ਯਸਾਯਾਹ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ? Viz kapitolaਪਵਿੱਤਰ ਬਾਈਬਲ O.V. Bible (BSI)12 ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਤੁਹਾਡੀ ਵੱਲੋਂ ਕਿਸ ਨੇ ਚਾਹਿਆ, ਭਈ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ? Viz kapitolaਪਵਿੱਤਰ ਬਾਈਬਲ12 ਜਦੋਂ ਤੁਸੀਂ ਲੋਕ ਮੈਨੂੰ ਮਿਲਣ ਆਉਂਦੇ ਹੋ ਤਾਂ ਮੇਰੇ ਵਿਹੜੇ ਦੀ ਹਰ ਸ਼ੈਅ ਨੂੰ ਪੈਰਾਂ ਹੇਠਾਂ ਲਿਤਾੜ ਜਾਂਦੇ ਹੋ। ਕਿਸੇ ਨੇ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਸੀ? Viz kapitola |