ਯਸਾਯਾਹ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ! Viz kapitolaਪਵਿੱਤਰ ਬਾਈਬਲ O.V. Bible (BSI)14 ਤੁਹਾਡੀਆਂ ਅਮੱਸਿਆਂ ਅਤੇ ਤੁਹਾਡੇ ਮਿਥੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਸੂਗ ਆਉਂਦੀ ਹੈ, ਓਹ ਮੇਰੇ ਲਈ ਖੇਚਲ ਹਨ, ਚੁੱਕਦੇ ਚੁੱਕਦੇ ਮੈਂ ਥੱਕ ਗਿਆ! Viz kapitolaਪਵਿੱਤਰ ਬਾਈਬਲ14 ਮੈਂ ਪੂਰੇ ਦਿਲੋਂ ਤੁਹਾਡੀ ਮਹੀਨੇਵਾਰ ਮਜਲਿਸਾਂ ਅਤੇ ਸਲਾਹ ਮਸ਼ਵਰਿਆਂ ਨੂੰ ਨਫ਼ਰਤ ਕਰਦਾ ਹਾਂ। ਇਹ ਮਜਲਿਸਾਂ ਹੁਣ ਮੇਰੇ ਲਈ ਭਾਰੀ ਬੋਝ ਬਣ ਗਈਆਂ ਹਨ। ਅਤੇ ਮੈਂ ਇਨ੍ਹਾਂ ਦੇ ਬੋਝ ਨੂੰ ਚੁੱਕਦਾ ਹੋਇਆ ਬਕੱ ਗਿਆ ਹਾਂ। Viz kapitola |