ਯਸਾਯਾਹ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ। Viz kapitolaਪਵਿੱਤਰ ਬਾਈਬਲ O.V. Bible (BSI)15 ਜਦ ਤੁਸੀਂ ਆਪਣੇ ਹੱਥ ਅੱਡੋਗੇ, ਤਾਂ ਮੈਂ ਤੁਹਾਥੋਂ ਆਪਣੀ ਅੱਖ ਮੀਚ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ। Viz kapitolaਪਵਿੱਤਰ ਬਾਈਬਲ15 “ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ। Viz kapitola |