Online Bible

- Reklamy -




ਯਸਾਯਾਹ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ, ਪਰ ਓਹ ਮੈਥੋਂ ਆਕੀ ਹੋ ਗਏ।

Viz kapitola kopírovat

ਪਵਿੱਤਰ ਬਾਈਬਲ

2 ਹੇ ਅਕਾਸ਼ ਤੇ ਧਰਤੀ, ਯਹੋਵਾਹ ਦੀ ਗੱਲ ਧਿਆਨ ਨਾਲ ਸੁਣੋ! ਯਹੋਵਾਹ ਆਖਦਾ ਹੈ, “ਮੈਂ ਆਪਣੇ ਬੱਚਿਆਂ ਨੂੰ ਪਾਲਿਆ ਮੈਂ ਉਨ੍ਹਾਂ ਦੀ ਵੱਧਣ ਫ਼ੁੱਲਣ ਵਿੱਚ ਸਹਾਇਤਾ ਕੀਤੀ। ਪਰ ਮੇਰੇ ਬੱਚੇ ਮੇਰੇ ਹੀ ਖਿਲਾਫ਼ ਹੋ ਗਏ।

Viz kapitola kopírovat




ਯਸਾਯਾਹ 1:2

Následuj nás:

Reklamy


Reklamy