ਯਸਾਯਾਹ 1:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ। Viz kapitolaਪਵਿੱਤਰ ਬਾਈਬਲ O.V. Bible (BSI)20 ਪਰ ਜੇ ਤੁਸੀਂ ਮੁੱਕਰ ਜਾਓ, ਤੇ ਆਕੀ ਹੋ ਜਾਓ, ਤੁਸੀਂ ਤਲਵਾਰ ਨਾਲ ਵੱਢੋ ਜਾਓਗੇ। ਇਹ ਤਾਂ ਯਹੋਵਾਹ ਦਾ ਮੁਖ ਵਾਕ ਹੈ।। Viz kapitolaਪਵਿੱਤਰ ਬਾਈਬਲ20 ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। Viz kapitola |