ਯਸਾਯਾਹ 1:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ। Viz kapitolaਪਵਿੱਤਰ ਬਾਈਬਲ O.V. Bible (BSI)23 ਤੇਰੇ ਸਰਦਾਰ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਵੱਢੀ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਓਹ ਯਤੀਮ ਦਾ ਨਿਆਉਂ ਨਹੀਂ ਕਰਦੇ, ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।। Viz kapitolaਪਵਿੱਤਰ ਬਾਈਬਲ23 ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।” Viz kapitola |