ਯਸਾਯਾਹ 1:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ! Viz kapitolaਪਵਿੱਤਰ ਬਾਈਬਲ O.V. Bible (BSI)24 ਏਸ ਲਈ ਪ੍ਰਭੁ ਦਾ ਵਾਕ ਹੈ, ਸੈਨਾਂ ਦੇ ਯਹੋਵਾਹ ਦਾ, ਇਸਰਾਏਲ ਦੇ ਸ਼ਕਤੀਮਾਨ ਦਾ, ਹਾਇ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਵੱਟਾ ਲਵਾਂਗਾ! Viz kapitolaਪਵਿੱਤਰ ਬਾਈਬਲ24 ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ। Viz kapitola |