ਯਸਾਯਾਹ 1:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ, Viz kapitolaਪਵਿੱਤਰ ਬਾਈਬਲ O.V. Bible (BSI)25 ਮੈਂ ਆਪਣਾ ਹੱਥ ਤੇਰੇ ਉੱਤੇ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਗਾਂ ਅਤੇ ਮੈਂ ਤੇਰੀ ਸਾਰੀ ਮਿਲਾਉਟ ਦੂਰ ਕਰਾਂਗਾ। Viz kapitolaਪਵਿੱਤਰ ਬਾਈਬਲ25 ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ। Viz kapitola |