ਯਸਾਯਾਹ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ। Viz kapitolaਪਵਿੱਤਰ ਬਾਈਬਲ O.V. Bible (BSI)4 ਹਾਇ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤ੍ਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਤਾ, ਓਹ ਉੱਕੇ ਹੀ ਬੇਮੁਖ ਹੋ ਗਏ।। Viz kapitolaਪਵਿੱਤਰ ਬਾਈਬਲ4 ਇਸਰਾਏਲ ਦੀ ਕੌਮ ਪਾਪ ਨਾਲ ਭਰੀ ਹੋਈ ਹੈ। ਇਹ ਪਾਪ ਉਸ ਭਾਰੇ ਵਜ਼ਨ ਵਰਗਾ ਹੈ ਜਿਹੜਾ ਲੋਕਾਂ ਨੂੰ ਚੁੱਕਣਾ ਪੈ ਰਿਹਾ ਹੈ। ਉਹ ਲੋਕ ਬੁਰੇ ਪਰਿਵਾਰਾਂ ਦੇ ਮੰਦੇ ਬੱਚਿਆਂ ਵ੍ਵਰਗੇ ਹਨ। ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ। ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਦਾ ਅਪਮਾਨ ਕੀਤਾ। ਉਨ੍ਹਾਂ ਨੇ ਉਸ ਨੂੰ ਤਿਆਗ ਦਿੱਤਾ ਅਤੇ ਉਸ ਦੇ ਨਾਲ ਅਜਨਬੀ ਵਰਗਾ ਵਰਤਾਓ ਕੀਤਾ। Viz kapitola |