ਯਸਾਯਾਹ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ। Viz kapitolaਪਵਿੱਤਰ ਬਾਈਬਲ O.V. Bible (BSI)5 ਤੁਸੀਂ ਕਿਉਂ ਹੋਰਮਾਰ ਖਾਓਗੇ, ਧਰਮ ਤੋਂ ਮੁੱਕਰਦੇ ਜਾਓਗੇ? ਸਾਰਾ ਸਿਰ ਬਿਮਾਰ ਹੈ, ਅਤੇ ਸਾਰਾ ਦਿਲ ਕਮਜ਼ੋਰ ਹੈ। Viz kapitolaਪਵਿੱਤਰ ਬਾਈਬਲ5 ਪਰਮੇਸ਼ੁਰ ਆਖਦਾ ਹੈ, “ਮੈਂ ਕਿਉਂ ਤੁਹਾਨੂੰ ਸਜ਼ਾ ਦਿੰਦਾ ਰਹਾਂ? ਮੈਂ ਤੁਹਾਨੂੰ ਸਜ਼ਾ ਦਿੱਤੀ, ਪਰ ਤੁਸੀਂ ਨਹੀਂ ਬਦਲੇ। ਤੁਸੀਂ ਮੇਰੇ ਖਿਲਾਫ਼ ਬਗਾਵਤ ਜਾਰੀ ਰੱਖੀ ਹੋਈ ਹੈ। ਹੁਣ ਹਰ ਸਿਰ ਅਤੇ ਹਰ ਦਿਲ ਬਿਮਾਰ ਹੈ। Viz kapitola |