Online Bible

- Reklamy -




ਯਾਕੂਬ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

19 ਇਹ ਤਾਂ ਤੁਸੀਂ ਜਾਣਦੋ ਹੋ, ਹੇ ਮੇਰੇ ਪਿਆਰੇ ਭਰਾਵੋ। ਪਰ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ ਅਤੇ ਬੋਲਣ ਵਿੱਚ ਧੀਰਾ ਅਤੇ ਕ੍ਰੋਧ ਵਿੱਚ ਵੀ ਧੀਰਾ ਹੋਵੇ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

19 ਮੇਰੇ ਭਰਾਵੋ ਅਤੇ ਭੈਣੋ, ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਹਰ ਕੋਈ ਸੁਣਨ ਵਿੱਚ ਚੁਸਤ, ਬੋਲਣ ਵਿੱਚ ਧੀਮਾ ਅਤੇ ਗੁੱਸਾ ਕਰਨ ਵਿੱਚ ਧੀਮਾ ਹੋਵੇ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

19 ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਇਸ ਗੱਲ ਦਾ ਧਿਆਨ ਰੱਖੋ: ਹਰ ਕਿਸੇ ਨੂੰ ਸੁਣਨ ਵਿੱਚ ਤੇਜ਼, ਬੋਲਣ ਵਿੱਚ ਹੌਲੀ ਅਤੇ ਗੁੱਸਾ ਕਰਨ ਵਿੱਚ ਧੀਮਾ ਹੋਣਾ ਚਾਹੀਦਾ ਹੈ,

Viz kapitola kopírovat

Punjabi Standard Bible

19 ਹੇ ਮੇਰੇ ਪਿਆਰੇ ਭਾਈਓ, ਇਹ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਕਾਹਲਾ, ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

Viz kapitola kopírovat

ਪਵਿੱਤਰ ਬਾਈਬਲ

19 ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।

Viz kapitola kopírovat




ਯਾਕੂਬ 1:19

Následuj nás:

Reklamy


Reklamy