Online Bible

- Reklamy -




ਯਾਕੂਬ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।।

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਕੰਮ ਪੂਰਾ ਹੋਣ ਦੇ ਅੰਤ ਤੱਕ ਧੀਰਜ ਕਰੋ ਤਾਂ ਜੋ ਤੁਸੀਂ ਸੰਪੂਰਨ ਅਤੇ ਸਿੱਧ ਬਣੋ ਅਤੇ ਕਿਸੇ ਤਰ੍ਹਾਂ ਘੱਟ ਨਾ ਹੋਵੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

4 ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂ ਜੋ ਤੁਸੀਂ ਪਰਿਪੱਕ ਅਤੇ ਸੰਪੂਰਨ ਬਣ ਸਕੋ, ਤੁਹਾਨੂੰ ਕਿਸੇ ਵੀ ਗੱਲ ਦੀ ਘਾਟ ਨਾ ਹੋਵੇ।

Viz kapitola kopírovat

Punjabi Standard Bible

4 ਧੀਰਜ ਨੂੰ ਆਪਣਾ ਕੰਮ ਪੂਰਾ ਕਰਨ ਦਿਓ ਤਾਂਕਿ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਓ ਅਤੇ ਤੁਹਾਡੇ ਵਿੱਚ ਕਿਸੇ ਗੱਲ ਦੀ ਕਮੀ ਨਾ ਹੋਵੇ।

Viz kapitola kopírovat

ਪਵਿੱਤਰ ਬਾਈਬਲ

4 ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।

Viz kapitola kopírovat




ਯਾਕੂਬ 1:4

Následuj nás:

Reklamy


Reklamy