ਯਾਕੂਬ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਜਿਹਾ ਮਨੁੱਖ ਇਹ ਨਾ ਸਮਝੇ ਕਿ ਪ੍ਰਭੂ ਦੇ ਕੋਲੋਂ ਮੈਨੂੰ ਕੁਝ ਮਿਲੇਗਾ। Viz kapitolaਪਵਿੱਤਰ ਬਾਈਬਲ O.V. Bible (BSI)7 ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ Viz kapitolaਪਵਿੱਤਰ ਬਾਈਬਲ (Revised Common Language North American Edition)7 ਅਜਿਹਾ ਮਨੁੱਖ ਇਹ ਨਾ ਸੋਚੇ ਕਿ ਉਸ ਨੂੰ ਪਰਮੇਸ਼ਰ ਦੇ ਕੋਲੋਂ ਕੁਝ ਮਿਲੇਗਾ Viz kapitolaਪੰਜਾਬੀ ਮੌਜੂਦਾ ਤਰਜਮਾ7 ਉਸ ਵਿਅਕਤੀ ਨੂੰ ਪ੍ਰਭੂ ਤੋਂ ਕੁਝ ਪ੍ਰਾਪਤ ਕਰਨ ਦੀ ਉਮੀਦ ਨਹੀਂ ਕਰਨੀ ਚਾਹੀਦੀ। Viz kapitolaPunjabi Standard Bible7 ਅਜਿਹਾ ਮਨੁੱਖ ਕਦੇ ਨਾ ਸੋਚੇ ਕਿ ਉਸ ਨੂੰ ਪ੍ਰਭੂ ਤੋਂ ਕੁਝ ਮਿਲੇਗਾ, Viz kapitolaਪਵਿੱਤਰ ਬਾਈਬਲ7-8 ਸ਼ੰਕਾਲੂ ਵਿਅਕਤੀ ਇੱਕੋ ਵੇਲੇ ਦੋ ਗੱਲਾਂ ਸੋਚ ਰਿਹਾ ਹੁੰਦਾ ਹੈ। ਉਹ ਆਪਣੀ ਕਿਸੇ ਵੀ ਕਰਨੀ ਦਾ ਫ਼ੈਸਲਾ ਨਹੀਂ ਕਰ ਸੱਕਦਾ। ਇਹੋ ਜਿਹੇ ਵਿਅਕਤੀ ਨੂੰ ਸੋਚਣਾ ਵੀ ਨਹੀਂ ਚਾਹੀਦਾ ਕਿ ਉਹ ਪ੍ਰਭੂ ਪਾਸੋਂ ਕੁਝ ਪ੍ਰਾਪਤ ਕਰੇਗਾ। Viz kapitola |