ਨਿਆਂਈਆਂ 1:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਯਹੂਦਾਹ ਨੇ ਅੱਜ਼ਾਹ, ਅਸ਼ਕਲੋਨ ਅਤੇ ਅਕਰੋਨ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੀ ਭੂਮੀ ਸਮੇਤ ਲੈ ਲਿਆ। Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਯਹੂਦਾਹ ਨੇ ਅੱਜਾਹ ਅਰ ਉਸ ਦੇ ਉਦਾਲੇ ਅਤੇ ਅਸਕਲੋਨ ਅਰ ਉਸ ਦੇ ਉਦਾਲੇ ਅਕਰੋਨ ਅਰ ਉਸ ਦੇ ਉਦਾਲੇ ਨੂੰ ਲੈ ਲਿਆ Viz kapitolaਪਵਿੱਤਰ ਬਾਈਬਲ18 ਯਹੂਦਾਹ ਦੇ ਆਦਮੀਆਂ ਨੇ ਅੱਜ਼ਾਹ ਦਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। ਯਹੂਦਾਹ ਦੇ ਬੰਦਿਆਂ ਨੇ ਅਸਕਲੋਨ ਅਤੇ ਅਕਰੋਨ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਸਾਰੇ ਛੋਟੇ ਕਸਬਿਆਂ ਉੱਤੇ ਵੀ ਕਬਜ਼ਾ ਕਰ ਲਿਆ। Viz kapitola |