ਨਿਆਂਈਆਂ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਨੇ ਉੱਤਰ ਦਿੱਤਾ, “ਯਹੂਦਾਹ ਜਾਵੇਗਾ, ਅਤੇ ਵੇਖੋ, ਮੈਂ ਇਸ ਦੇਸ਼ ਨੂੰ ਉਸ ਦੇ ਹੱਥ ਵਿੱਚ ਕਰ ਦਿੱਤਾ ਹੈ।” Viz kapitolaਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਨੇ ਆਖਿਆ, ਯਹੂਦਾਹ ਚੜੇਗਾ, ਅਤੇ ਵੇਖੋ, ਮੈਂ ਇਹ ਦੇਸ ਉਸੇ ਦੇ ਹੱਥ ਕਰ ਦਿੱਤਾ ਹੈ Viz kapitolaਪਵਿੱਤਰ ਬਾਈਬਲ2 ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਯਹੂਦਾਹ ਦਾ ਪਰਿਵਾਰ-ਸਮੂਹ ਜਾਵੇਗਾ। ਮੈਂ ਉਸ ਨੂੰ ਧਰਤੀ ਜਿੱਤਣ ਦੇਵਾਂਗਾ।” Viz kapitola |