Online Bible

- Reklamy -




ਨਿਆਂਈਆਂ 1:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਫਿਰ ਯੂਸੁਫ਼ ਦੇ ਘਰਾਣੇ ਨੇ ਬੈਤਏਲ ਉੱਤੇ ਹਮਲਾ ਕੀਤਾ, ਅਤੇ ਯਹੋਵਾਹ ਉਨ੍ਹਾਂ ਦੇ ਅੰਗ-ਸੰਗ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

22 ਯੂਸੁਫ ਦਾ ਟੱਬਰ ਬੈਤੇਲ ਉੱਤੇ ਚੜ ਆਇਆ, ਅਤੇ ਯਹੋਵਾਹ ਉਨ੍ਹਾਂ ਦੇ ਅੰਗ ਸੰਗ ਸੀ

Viz kapitola kopírovat

ਪਵਿੱਤਰ ਬਾਈਬਲ

22-23 ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦੇ ਬੈਤੇਲ ਦੇ ਸ਼ਹਿਰ ਦੇ ਖਿਲਾਫ਼ ਲੜਨ ਲਈ ਗਏ। ਪਿੱਛਲੇ ਸਮੇਂ ਵਿੱਚ ਬੈਤੇਲ ਦਾ ਨਾਮ ਲੂਜ਼ ਸੀ। ਯਹੋਵਾਹ ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਵੱਲ ਸੀ। ਯੂਸੁਫ਼ ਦੇ ਪਰਿਵਾਰ-ਸਮੂਹ ਦੇ ਬੰਦਿਆਂ ਨੇ ਬੈਤੇਲ ਦੇ ਸ਼ਹਿਰ ਅੰਦਰ ਕੁਝ ਜਾਸੂਸਾਂ ਨੂੰ ਭੇਜਿਆ। ਇਹ ਲੋਕ ਬੈਤੇਲ ਸ਼ਹਿਰ ਨੂੰ ਹਰਾਉਣ ਦੇ ਢੰਗ ਲੱਭਣ ਲੱਗੇ।

Viz kapitola kopírovat




ਨਿਆਂਈਆਂ 1:22

Následuj nás:

Reklamy


Reklamy